Verse: GEN.44.4
4ਓਹ ਨਗਰ ਤੋਂ ਬਾਹਰ ਅਜੇ ਦੂਰ ਨਹੀਂ ਗਏ ਸਨ ਕਿ ਯੂਸੁਫ਼ ਨੇ ਆਪਣੇ ਘਰ ਦੇ ਮੁਖੀਏ ਨੂੰ ਹੁਕਮ ਦਿੱਤਾ, ਉੱਠ ਉਨ੍ਹਾਂ ਮਨੁੱਖਾਂ ਦਾ ਪਿੱਛਾ ਕਰ ਅਤੇ ਜਦ ਤੂੰ ਉਨ੍ਹਾਂ ਕੋਲ ਪਹੁੰਚ ਜਾਵੇਂ ਤਾਂ ਉਨ੍ਹਾਂ ਨੂੰ ਆਖੀਂ, ਤੁਸੀਂ ਭਲਿਆਈ ਦੇ ਬਦਲੇ ਬੁਰਿਆਈ ਕਿਉਂ ਕੀਤੀ?