Verse: GEN.46.31
31ਤਦ ਯੂਸੁਫ਼ ਨੇ ਆਪਣੇ ਭਰਾਵਾਂ ਅਤੇ ਆਪਣੇ ਪਿਤਾ ਦੇ ਘਰਾਣੇ ਨੂੰ ਆਖਿਆ, ਮੈਂ ਫ਼ਿਰਊਨ ਕੋਲ ਖ਼ਬਰ ਦੇਣ ਜਾਂਦਾ ਹਾਂ ਅਤੇ ਉਸ ਨੂੰ ਆਖਾਂਗਾ ਕਿ ਮੇਰੇ ਭਰਾ ਅਤੇ ਮੇਰੇ ਪਿਤਾ ਦਾ ਘਰਾਣਾ, ਜਿਹੜਾ ਕਨਾਨ ਦੇਸ਼ ਵਿੱਚ ਸੀ, ਮੇਰੇ ਕੋਲ ਆ ਗਿਆ ਹੈ।