Verse: GEN.47.1
1ਯੂਸੁਫ਼ ਗਿਆ ਅਤੇ ਫ਼ਿਰਊਨ ਨੂੰ ਦੱਸਿਆ, ਮੇਰਾ ਪਿਤਾ ਅਤੇ ਭਰਾ, ਉਨ੍ਹਾਂ ਦੇ ਇੱਜੜ ਅਤੇ ਚੌਣੇ ਅਤੇ ਸਭ ਕੁਝ ਜੋ ਉਨ੍ਹਾਂ ਦਾ ਹੈ, ਕਨਾਨ ਦੇਸ਼ ਤੋਂ ਆ ਗਏ ਹਨ ਅਤੇ ਵੇਖੋ, ਓਹ ਗੋਸ਼ਨ ਦੇਸ਼ ਵਿੱਚ ਹਨ।