Bible Punjabi
Verse: GEN.47.13

ਅਕਾਲ ਅਤੇ ਯੂਸੁਫ਼ ਦਾ ਪ੍ਰਬੰਧ

13ਸਾਰੀ ਧਰਤੀ ਉੱਤੇ ਭੋਜਨ ਨਹੀਂ ਸੀ ਕਿਉਂ ਜੋ ਕਾਲ ਭਾਰੀ ਸੀ ਅਤੇ ਮਿਸਰ ਦੇਸ਼ ਅਤੇ ਕਨਾਨ ਦੇਸ਼ ਕਾਲ ਦੇ ਕਾਰਨ ਨਾਸ ਹੋ ਗਏ ਸਨ।