Verse: GEN.47.14
14ਯੂਸੁਫ਼ ਨੇ ਸਾਰੀ ਚਾਂਦੀ, ਜਿਹੜੀ ਮਿਸਰ ਦੇ ਦੇਸ਼ ਵਿੱਚੋਂ ਅਤੇ ਕਨਾਨ ਦੇ ਦੇਸ਼ ਵਿੱਚੋਂ ਅੰਨ ਮੁੱਲ ਲੈਣ ਦੇ ਬਦਲੇ ਮਿਲੀ, ਇਕੱਠੀ ਕਰ ਲਈ ਅਤੇ ਯੂਸੁਫ਼ ਨੇ ਉਹ ਚਾਂਦੀ ਫ਼ਿਰਊਨ ਦੇ ਘਰ ਲੈ ਆਂਦੀ।