Verse: GEN.47.15
15ਜਦ ਮਿਸਰ ਦੇਸ਼ ਅਤੇ ਕਨਾਨ ਦੇਸ਼ ਦੀ ਚਾਂਦੀ ਖ਼ਰਚ ਹੋ ਗਈ ਤਦ ਸਾਰੇ ਮਿਸਰੀ ਇਹ ਆਖਣ ਲਈ ਯੂਸੁਫ਼ ਕੋਲ ਆਏ ਕਿ ਸਾਨੂੰ ਰੋਟੀ ਦਿਓ। ਅਸੀਂ ਤੁਹਾਡੇ ਅੱਗੇ ਕਿਉਂ ਮਰੀਏ ਕਿਉਂ ਜੋ ਚਾਂਦੀ ਮੁੱਕ ਗਈ ਹੈ।