Verse: GEN.47.17
17ਤਦ ਓਹ ਆਪਣੇ ਮਾਲ ਡੰਗਰ ਯੂਸੁਫ਼ ਕੋਲ ਲਿਆਏ ਅਤੇ ਯੂਸੁਫ਼ ਨੇ ਉਨ੍ਹਾਂ ਦੇ ਘੋੜਿਆਂ, ਪਸ਼ੂਆਂ, ਇੱਜੜਾਂ ਅਤੇ ਗਧਿਆਂ ਦੇ ਬਦਲੇ ਉਨ੍ਹਾਂ ਨੂੰ ਅੰਨ ਦਿੱਤਾ ਅਤੇ ਉਸ ਸਾਰੇ ਸਾਲ ਉਸ ਨੇ ਉਨ੍ਹਾਂ ਨੂੰ ਮਾਲ ਡੰਗਰਾਂ ਦੇ ਬਦਲੇ ਰੋਟੀ ਖਵਾਈ।