Verse: GEN.47.18
18ਜਦ ਉਹ ਸਾਲ ਬੀਤ ਗਿਆ ਤਾਂ ਦੂਜੇ ਸਾਲ ਓਹ ਉਹ ਦੇ ਕੋਲ ਫੇਰ ਆਏ ਅਤੇ ਉਸ ਨੂੰ ਆਖਿਆ, ਅਸੀਂ ਆਪਣੇ ਸੁਆਮੀ ਤੋਂ ਲੁਕਾ ਨਹੀਂ ਸਕਦੇ ਕਿ ਸਾਡੀ ਚਾਂਦੀ ਮੁੱਕ ਗਈ ਹੈ ਅਤੇ ਮਾਲ ਡੰਗਰ ਵੀ ਸਾਡੇ ਸੁਆਮੀ ਦੇ ਹੋ ਗਏ ਹਨ ਸੋ ਹੁਣ ਸਾਡੇ ਸੁਆਮੀ ਦੇ ਅੱਗੇ ਸਾਡੇ ਸਰੀਰਾਂ ਅਤੇ ਜ਼ਮੀਨ ਤੋਂ ਬਿਨ੍ਹਾਂ ਹੋਰ ਕੁਝ ਬਾਕੀ ਨਹੀਂ ਰਿਹਾ।