Verse: GEN.47.26
26ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੱਕ ਹੈ, ਠਹਿਰਾਇਆ ਜੋ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਸਿਰਫ਼ ਜਾਜਕਾਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ।