Bible Punjabi
Verse: GEN.47.27

ਯਾਕੂਬ ਦੀ ਅੰਤਿਮ ਇੱਛਾ

27ਇਸਰਾਏਲੀ ਮਿਸਰ ਦੀ ਅਤੇ ਗੋਸ਼ਨ ਦੀ ਧਰਤੀ ਵਿੱਚ ਰਹੇ ਅਤੇ ਉਨ੍ਹਾਂ ਨੇ ਉੱਥੇ ਵਿਰਾਸਤ ਪ੍ਰਾਪਤ ਕੀਤੀ ਅਤੇ ਉੱਥੇ ਓਹ ਬਹੁਤ ਹੀ ਫਲੇ ਅਤੇ ਵਧੇ।