Verse: GEN.47.30
30ਮੈਨੂੰ ਮਿਸਰ ਵਿੱਚ ਨਾ ਦੱਬੀਂ। ਪਰ ਜਦ ਮੈਂ ਆਪਣੇ ਪਿਓ ਦਾਦਿਆਂ ਨਾਲ ਮਿਲ ਜਾਂਵਾਂ ਤਾਂ ਤੂੰ ਮੈਨੂੰ ਮਿਸਰ ਤੋਂ ਬਾਹਰ ਲੈ ਜਾਵੀਂ ਅਤੇ ਉਨ੍ਹਾਂ ਦੇ ਕਬਰਿਸਤਾਨ ਵਿੱਚ ਮੈਨੂੰ ਦੱਬੀਂ ਤਾਂ ਯੂਸੁਫ਼ ਨੇ ਆਖਿਆ, ਮੈਂ ਤੇਰੇ ਆਖੇ ਦੇ ਅਨੁਸਾਰ ਹੀ ਕਰਾਂਗਾ।