Verse: GEN.47.6
6ਮਿਸਰ ਦੇਸ਼ ਤੇਰੇ ਅੱਗੇ ਹੈ। ਆਪਣੇ ਪਿਤਾ ਅਤੇ ਆਪਣੇ ਭਰਾਵਾਂ ਨੂੰ ਸਭ ਤੋਂ ਚੰਗੀ ਧਰਤੀ ਵਿੱਚ ਵਸਾ ਅਰਥਾਤ ਗੋਸ਼ਨ ਦੇ ਦੇਸ਼ ਵਿੱਚ ਵੱਸਣ ਦੇ ਅਤੇ ਜੇਕਰ ਤੂੰ ਜਾਣਦਾ ਹੈਂ ਜੋ ਉਨ੍ਹਾਂ ਵਿੱਚ ਸਿਆਣੇ ਮਨੁੱਖ ਹਨ ਤਾਂ ਉਨ੍ਹਾਂ ਨੂੰ ਮੇਰੇ ਮਾਲ ਡੰਗਰ ਉੱਤੇ ਠਹਿਰਾ ਦੇ।