Bible Punjabi
Verse: GEN.47.7

7ਤਦ ਯੂਸੁਫ਼ ਨੇ ਆਪਣੇ ਪਿਤਾ ਯਾਕੂਬ ਨੂੰ ਲਿਆਂਦਾ ਅਤੇ ਫ਼ਿਰਊਨ ਦੇ ਸਨਮੁਖ ਖੜ੍ਹਾ ਕੀਤਾ ਅਤੇ ਯਾਕੂਬ ਨੇ ਫ਼ਿਰਊਨ ਨੂੰ ਬਰਕਤ ਦਿੱਤੀ।