Verse: GEN.47.9
9ਯਾਕੂਬ ਨੇ ਫ਼ਿਰਊਨ ਨੂੰ ਆਖਿਆ, ਮੇਰੇ ਮੁਸਾਫ਼ਰੀ ਦੇ ਦਿਨ ਇੱਕ ਸੌ ਤੀਹ ਸਾਲ ਹਨ। ਮੇਰੇ ਜੀਵਨ ਦੇ ਦਿਨ ਥੋੜ੍ਹੇ ਅਤੇ ਦੁੱਖ ਨਾਲ ਭਰੇ ਹੋਏ ਸਨ, ਅਤੇ ਮੇਰੇ ਪਿਓ ਦਾਦਿਆਂ ਦੇ ਮੁਸਾਫ਼ਰੀ ਦੇ ਜੀਵਨ ਦੇ ਸਾਲਾਂ ਦੇ ਬਰਾਬਰ ਨਹੀਂ ਹੋਏ ਹਨ।