Bible Punjabi
Verse: GEN.48.2

2ਕਿਸੇ ਨੇ ਯਾਕੂਬ ਨੂੰ ਦੱਸਿਆ, ਵੇਖੋ ਤੁਹਾਡਾ ਪੁੱਤਰ ਯੂਸੁਫ਼ ਤੁਹਾਡੇ ਕੋਲ ਆਉਂਦਾ ਹੈ। ਤਦ ਇਸਰਾਏਲ ਆਪਣੇ ਆਪ ਨੂੰ ਤਕੜਾ ਕਰ ਕੇ ਆਪਣੇ ਮੰਜੇ ਉੱਤੇ ਬੈਠ ਗਿਆ।