Verse: GEN.48.20
20ਫਿਰ ਉਸ ਨੇ ਉਸੇ ਦਿਨ ਉਨ੍ਹਾਂ ਨੂੰ ਬਰਕਤ ਦੇ ਕੇ ਆਖਿਆ, ਇਸਰਾਏਲ ਤੇਰਾ ਨਾਮ ਲੈ ਕੇ ਅਤੇ ਇਹ ਆਖ ਕੇ ਬਰਕਤ ਦਿਆ ਕਰੇਗਾ ਕਿ ਪਰਮੇਸ਼ੁਰ ਤੈਨੂੰ ਇਫ਼ਰਾਈਮ ਅਤੇ ਮਨੱਸ਼ਹ ਵਰਗਾ ਬਣਾਵੇ। ਸੋ ਉਸ ਨੇ ਇਫ਼ਰਾਈਮ ਨੂੰ ਮਨੱਸ਼ਹ ਨਾਲੋਂ ਅੱਗੇ ਰੱਖਿਆ।