Verse: GEN.48.9
9ਯੂਸੁਫ਼ ਨੇ ਆਪਣੇ ਪਿਤਾ ਨੂੰ ਆਖਿਆ, ਇਹ ਮੇਰੇ ਪੁੱਤਰ ਹਨ, ਜਿਹੜੇ ਪਰਮੇਸ਼ੁਰ ਨੇ ਮੈਨੂੰ ਇੱਥੇ ਦਿੱਤੇ ਹਨ। ਉਸ ਨੇ ਆਖਿਆ, ਉਨ੍ਹਾਂ ਨੂੰ ਮੇਰੇ ਕੋਲ ਲਿਆ ਤਾਂ ਜੋ ਮੈਂ ਉਨ੍ਹਾਂ ਨੂੰ ਬਰਕਤ ਦੇਵਾਂ।