Bible Punjabi
Verse: GEN.50.24

24ਯੂਸੁਫ਼ ਨੇ ਆਪਣੇ ਭਰਾਵਾਂ ਨੂੰ ਆਖਿਆ, ਮੈਂ ਮਰਨ ਵਾਲਾ ਹਾਂ ਪਰ ਪਰਮੇਸ਼ੁਰ ਜ਼ਰੂਰ ਤੁਹਾਡਾ ਧਿਆਨ ਰੱਖੇਗਾ ਅਤੇ ਉਹ ਤੁਹਾਨੂੰ ਉਸ ਦੇਸ਼ ਵਿੱਚ ਲੈ ਜਾਵੇਗਾ, ਜਿਸ ਦੀ ਸਹੁੰ ਉਸ ਨੇ ਅਬਰਾਹਾਮ ਅਤੇ ਇਸਹਾਕ ਅਤੇ ਯਾਕੂਬ ਨਾਲ ਖਾਧੀ ਸੀ।