Verse: GEN.50.3
3ਅਤੇ ਜਦ ਉਸ ਦੇ ਚਾਲ੍ਹੀ ਦਿਨ ਪੂਰੇ ਹੋ ਗਏ, ਕਿਉਂ ਜੋ ਇਸੇ ਤਰ੍ਹਾਂ ਹੀ ਉਹ ਸੁਗੰਧੀਆਂ ਭਰਨ ਦੇ ਦਿਨ ਪੂਰੇ ਕਰਦੇ ਹੁੰਦੇ ਸਨ ਅਤੇ ਮਿਸਰੀ ਉਸ ਦੇ ਲਈ ਸੱਤਰ ਦਿਨ ਵਿਰਲਾਪ ਕਰਦੇ ਰਹੇ।