Bible Punjabi
Verse: GEN.7.19

19ਅਤੇ ਧਰਤੀ ਦੇ ਉੱਤੇ ਪਾਣੀ ਹੀ ਪਾਣੀ ਹੋ ਗਿਆ ਅਤੇ ਸਾਰੇ ਉੱਚੇ-ਉੱਚੇ ਪਰਬਤ ਜੋ ਸਾਰੇ ਅਕਾਸ਼ ਦੇ ਹੇਠ ਸਨ, ਢੱਕੇ ਗਏ।