Verse: GEN.9.23
23ਤਦ ਸ਼ੇਮ ਅਤੇ ਯਾਫ਼ਥ ਨੇ ਕੱਪੜਾ ਲੈ ਕੇ ਆਪਣੇ ਦੋਹਾਂ ਮੋਢਿਆਂ ਤੇ ਰੱਖਿਆ ਅਤੇ ਪੁੱਠੇ ਪੈਰੀਂ ਜਾ ਕੇ ਆਪਣੇ ਪਿਤਾ ਦਾ ਨੰਗੇਜ਼ ਢੱਕਿਆ। ਉਨ੍ਹਾਂ ਦੇ ਮੂੰਹ ਪਿਛਲੇ ਪਾਸੇ ਨੂੰ ਸਨ, ਇਸ ਲਈ ਉਨ੍ਹਾਂ ਨੇ ਆਪਣੇ ਪਿਤਾ ਦੇ ਨੰਗੇਜ਼ ਨੂੰ ਨਾ ਵੇਖਿਆ।