Bible Punjabi
Verse: HAB.3.5

5ਉਹ ਦੇ ਅੱਗੇ-ਅੱਗੇ ਬਵਾ ਚੱਲਦੀ ਸੀ,

ਅਤੇ ਮਹਾਮਾਰੀ ਉਹ ਦੇ ਪੈਰਾਂ ਦੇ ਪਿੱਛੇ-ਪਿੱਛੇ ਚੱਲਦੀ ਸੀ!