Verse: HEB.6.10
10ਕਿਉਂ ਜੋ ਪਰਮੇਸ਼ੁਰ ਅਨਿਆਈਂ ਨਹੀਂ ਜੋ ਤੁਹਾਡੇ ਕੰਮ ਨੂੰ ਅਤੇ ਉਸ ਪਿਆਰ ਨੂੰ ਭੁੱਲ ਜਾਵੇ ਜਿਹੜਾ ਤੁਸੀਂ ਉਹ ਦੇ ਨਾਮ ਨਾਲ ਵਿਖਾਇਆ ਕਿ ਤੁਸੀਂ ਸੰਤਾਂ ਦੀ ਸੇਵਾ ਕੀਤੀ, ਅਤੇ ਕਰਦੇ ਵੀ ਹੋ।