Verse: HOS.10.12
12ਆਪਣੇ ਲਈ ਧਰਮ ਬੀਜੋ,
ਦਯਾ ਅਨੁਸਾਰ ਫ਼ਸਲ ਵੱਢੋ,
ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ,
ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ,
ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।
12ਆਪਣੇ ਲਈ ਧਰਮ ਬੀਜੋ,
ਦਯਾ ਅਨੁਸਾਰ ਫ਼ਸਲ ਵੱਢੋ,
ਆਪਣੀ ਪਈ ਹੋਈ ਜ਼ਮੀਨ ਵਿੱਚ ਹਲ ਚਲਾਓ,
ਇਹ ਯਹੋਵਾਹ ਨੂੰ ਖੋਜਣ ਦਾ ਸਮਾਂ ਹੈ,
ਜਦ ਤੱਕ ਉਹ ਨਾ ਆਵੇ ਅਤੇ ਤੁਹਾਡੇ ਉੱਤੇ ਧਰਮ ਨਾ ਵਰ੍ਹਾਵੇ।