Bible Punjabi
Verse: HOS.11.7

7ਮੇਰੇ ਲੋਕ ਮੇਰੇ ਤੋਂ ਫਿਰ ਜਾਣ ਲਈ ਦ੍ਰਿੜ੍ਹ ਹਨ,

ਉਹ ਅੱਤ ਮਹਾਨ ਨੂੰ ਪੁਕਾਰਦੇ ਹਨ,

ਪਰ ਉਹ ਮਿਲ ਕੇ ਉਹ ਨੂੰ ਨਾ ਵਡਿਆਉਣਗੇ।