Verse: HOS.11.8
8ਹੇ ਇਫ਼ਰਾਈਮ, ਮੈਂ ਤੈਨੂੰ ਕਿਵੇਂ ਛੱਡਾਂ?
ਹੇ ਇਸਰਾਏਲ, ਮੈਂ ਤੈਨੂੰ ਕਿਵੇਂ ਤਿਆਗ ਦਿਆਂ?
ਮੈਂ ਤੈਨੂੰ ਕਿਵੇਂ ਅਦਮਾਹ ਵਾਂਗੂੰ ਕਰਾਂ?
ਮੈਂ ਤੇਰੇ ਨਾਲ ਕਿਵੇਂ ਸਬੋਈਮ ਵਾਂਗੂੰ ਵਰਤਾਓ ਕਰਾਂ?
ਮੇਰਾ ਦਿਲ ਮੇਰੇ ਅੰਦਰ ਬਦਲ ਗਿਆ,
ਮੇਰਾ ਤਰਸ ਪੂਰੀ ਤਰ੍ਹਾਂ ਗਰਮ ਅਤੇ ਨਰਮ ਹੋ ਗਿਆ।