Bible Punjabi
Verse: HOS.2.11

11ਮੈਂ ਉਹ ਦੀ ਸਾਰੀ ਖੁਸ਼ੀ ਨੂੰ ਖ਼ਤਮ ਕਰ ਦਿਆਂਗਾ,

ਉਹ ਦੇ ਪਰਬ, ਉਹ ਦੀਆਂ ਅਮੱਸਿਆ, ਉਹ ਦੇ ਸਬਤ,

ਅਤੇ ਉਹ ਦੇ ਸਭ ਠਹਿਰਾਏ ਹੋਏ ਪਰਬ।