Verse: HOS.2.13
13ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ,
ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ,
ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ
ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ,
ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।
13ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ,
ਜਿਨ੍ਹਾਂ ਦੇ ਲਈ ਉਸ ਨੇ ਧੂਫ਼ ਧੁਖਾਈ,
ਅਤੇ ਬਾਲ਼ੀਆਂ ਤੇ ਗਹਿਣਿਆਂ ਨਾਲ ਸੱਜ ਕੇ
ਉਹ ਆਪਣੇ ਪ੍ਰੇਮੀਆਂ ਦੇ ਪਿੱਛੇ ਗਈ,
ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।