Bible Punjabi
Verse: HOS.2.21

21ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਮੈਂ ਉੱਤਰ ਦਿਆਂਗਾ,

ਯਹੋਵਾਹ ਦਾ ਵਾਕ ਹੈ,

ਮੈਂ ਅਕਾਸ਼ਾਂ ਨੂੰ ਉੱਤਰ ਦਿਆਂਗਾ,

ਅਤੇ ਉਹ ਧਰਤੀ ਨੂੰ ਉੱਤਰ ਦੇਣਗੇ।