Verse: HOS.3.1
ਹੋਸ਼ੇਆ ਅਤੇ ਵਿਭਚਾਰਣ ਔਰਤ
1ਯਹੋਵਾਹ ਨੇ ਮੈਨੂੰ ਆਖਿਆ, ਫੇਰ ਜਾ, ਇੱਕ ਔਰਤ ਨਾਲ ਪ੍ਰੀਤ ਲਾ ਜਿਹੜੀ ਆਪਣੇ ਯਾਰ ਦੀ ਪਿਆਰੀ ਹੈ, ਜਿਹੜੀ ਵਿਭਚਾਰਣ ਹੈ, ਜਿਵੇਂ ਯਹੋਵਾਹ ਵੀ ਇਸਰਾਏਲੀਆਂ ਨਾਲ ਪ੍ਰੇਮ ਕਰਦਾ ਹੈ, ਭਾਵੇਂ ਉਹ ਦੂਜੇ ਦੇਵਤਿਆਂ ਵੱਲ ਮੁੜਦੇ ਹਨ ਅਤੇ ਦਾਖ਼ਾਂ ਦੇ ਪੂੜਿਆਂ ਨੂੰ ਪਿਆਰ ਕਰਦੇ ਹਨ।