Bible Punjabi
Verse: HOS.3.5

5ਇਸ ਤੋਂ ਬਾਅਦ ਇਸਰਾਏਲੀ ਮੁੜਨਗੇ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਅਤੇ ਦਾਊਦ ਆਪਣੇ ਰਾਜਾ ਨੂੰ ਭਾਲਣਗੇ। ਆਖਰੀ ਦਿਨਾਂ ਵਿੱਚ ਯਹੋਵਾਹ ਅਤੇ ਉਹ ਦੀ ਭਲਿਆਈ ਵੱਲ ਭੈਅ ਮੰਨ ਕੇ ਮੁੜਨਗੇ।