Bible Punjabi
Verse: HOS.4.13

13ਉਹ ਪਰਬਤਾਂ ਦੀਆਂ ਚੋਟੀਆਂ ਉੱਤੇ ਬਲੀਆਂ ਚੜ੍ਹਾਉਂਦੇ ਹਨ,

ਅਤੇ ਟਿੱਲਿਆਂ ਉੱਤੇ ਬਲੂਤ, ਪਿੱਪਲ ਅਤੇ ਚੀਲ ਦੇ ਹੇਠ

ਧੂਫ਼ ਧੁਖਾਉਂਦੇ ਹਨ, ਕਿਉਂ ਜੋ ਉਨ੍ਹਾਂ ਦੀ ਛਾਂ ਚੰਗੀ ਹੈ।

ਇਸ ਲਈ ਤੁਹਾਡੀਆਂ ਧੀਆਂ ਵਿਭਚਾਰ ਕਰਦੀਆਂ ਹਨ,

ਇਸ ਲਈ ਤੁਹਾਡੀਆਂ ਵਹੁਟੀਆਂ ਹਰਾਮਕਾਰੀ ਕਰਦੀਆਂ ਹਨ।