Bible Punjabi
Verse: HOS.5.14

14ਮੈਂ ਤਾਂ ਇਫ਼ਰਾਈਮ ਲਈ ਬੱਬਰ ਸ਼ੇਰ ਵਾਂਗੂੰ ਹੋਵਾਂਗਾ,

ਅਤੇ ਯਹੂਦਾਹ ਦੇ ਘਰਾਣੇ ਲਈ ਜੁਆਨ ਸ਼ੇਰ ਵਾਂਗੂੰ,

ਮੈਂ, ਹਾਂ, ਮੈਂ ਹੀ ਪਾੜਾਂਗਾ ਅਤੇ ਚਲਾ ਜਾਂਵਾਂਗਾ,

ਮੈਂ ਚੁੱਕ ਲੈ ਜਾਂਵਾਂਗਾ ਅਤੇ ਛੁਡਾਉਣ ਵਾਲਾ ਕੋਈ ਨਾ ਹੋਵੇਗਾ।