Bible Punjabi
Verse: HOS.5.7

7ਉਹਨਾਂ ਨੇ ਯਹੋਵਾਹ ਨਾਲ ਧੋਖਾ ਕੀਤਾ ਹੈ,

ਕਿਉਂ ਜੋ ਉਹਨਾਂ ਤੋਂ ਨਜ਼ਾਇਜ ਬੱਚੇ ਜੰਮੇ,

ਹੁਣ ਨਵਾਂ ਚੰਦ ਉਹਨਾਂ ਨੂੰ ਉਹਨਾਂ ਦੇ ਖੇਤਾਂ ਦੇ ਨਾਲ ਖਾ ਜਾਵੇਗਾ।