Bible Punjabi
Verse: HOS.5.9

9ਝਿੜਕ ਦੇ ਦਿਨ ਇਫ਼ਰਾਈਮ ਵਿਰਾਨ ਹੋ ਜਾਵੇਗਾ,

ਇਸਰਾਏਲ ਦੇ ਗੋਤਾਂ ਵਿੱਚ ਮੈਂ ਓਹੀ ਦੱਸਦਾ ਹਾਂ ਜੋ ਪੱਕਾ ਹੈ।