Verse: HOS.8.1
ਮੂਰਤੀ ਪੂਜਾ ਦੇ ਲਈ ਇਸਰਾਏਲ ਦਾ ਵਿਰੋਧ
1ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ!
ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ,
ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ,
ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।
ਮੂਰਤੀ ਪੂਜਾ ਦੇ ਲਈ ਇਸਰਾਏਲ ਦਾ ਵਿਰੋਧ
1ਆਪਣੇ ਬੁੱਲ੍ਹਾਂ ਨੂੰ ਤੁਰ੍ਹੀ ਲਾ!
ਉਹ ਉਕਾਬ ਵਾਂਗੂੰ ਯਹੋਵਾਹ ਦੇ ਭਵਨ ਉੱਤੇ ਹਨ,
ਕਿਉਂ ਜੋ ਉਹਨਾਂ ਨੇ ਮੇਰੇ ਨੇਮ ਦੀ ਉਲੰਘਣਾ ਕੀਤੀ,
ਮੇਰੀ ਬਿਵਸਥਾ ਦੇ ਵਿਰੁੱਧ ਅਪਰਾਧ ਕੀਤਾ।