Bible Punjabi
Verse: HOS.8.7

7ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ!

ਕੋਈ ਖੜ੍ਹੀ ਫ਼ਸਲ ਨਹੀਂ,

ਸਿੱਟਾ ਆਟਾ ਨਹੀਂ ਦੇਵੇਗਾ,

ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!