Verse: HOS.9.10
ਇਸਰਾਏਲ ਦਾ ਪਾਪ ਅਤੇ ਉਸ ਦਾ ਫਲ
10ਮੈਂ ਇਸਰਾਏਲ ਨੂੰ ਉਜਾੜ ਵਿੱਚ ਅੰਗੂਰਾਂ ਵਾਂਗੂੰ ਪਾਇਆ,
ਮੈਂ ਤੁਹਾਡੇ ਪੁਰਖਿਆਂ ਨੂੰ ਹੰਜ਼ੀਰ ਦੇ ਪਹਿਲੇ ਫਲ ਵਾਂਗੂੰ ਉਹ ਦੀ ਪਹਿਲੀ ਰੁੱਤ ਵਿੱਚ ਵੇਖਿਆ,
ਉਹ ਬਆਲ ਪਓਰ ਨੂੰ ਗਏ,
ਅਤੇ ਉਹਨਾਂ ਨੇ ਆਪਣੇ ਆਪ ਨੂੰ ਸ਼ਰਮ ਲਈ ਅਰਪਣ ਕੀਤਾ,
ਅਤੇ ਆਪਣੇ ਮਨਮੋਹਣੇ ਵਾਂਗੂੰ ਘਿਣਾਉਣੇ ਹੋ ਗਏ।