Bible Punjabi
Verse: HOS.9.12

12ਭਾਵੇਂ ਉਹ ਬੱਚੇ ਪਾਲਣ,

ਮੈਂ ਉਹਨਾਂ ਨੂੰ ਔਂਤਰਾ ਕਰਾਂਗਾ, ਇੱਥੋਂ ਤੱਕ ਕਿ ਕੋਈ ਆਦਮੀ ਨਾ ਰਹੇ,

ਅਤੇ ਹਾਏ ਉਹਨਾਂ ਨੂੰ ਜਦ ਮੈਂ ਉਹਨਾਂ ਤੋਂ ਦੂਰ ਹੋ ਜਾਂਵਾਂਗਾ!