Verse: HOS.9.6
6ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ,
ਪਰ ਮਿਸਰ ਉਹਨਾਂ ਨੂੰ ਇਕੱਠਾ ਕਰੇਗਾ,
ਮੋਫ਼ ਉਹਨਾਂ ਨੂੰ ਦਫ਼ਨ ਕਰੇਗਾ,
ਉਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ,
ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ,
ਕੰਡੇ ਉਹਨਾਂ ਦੇ ਤੰਬੂਆਂ ਵਿੱਚ ਹੋਣਗੇ।
6ਵੇਖੋ ਤਾਂ, ਉਹ ਬਰਬਾਦੀ ਤੋਂ ਚੱਲੇ ਗਏ,
ਪਰ ਮਿਸਰ ਉਹਨਾਂ ਨੂੰ ਇਕੱਠਾ ਕਰੇਗਾ,
ਮੋਫ਼ ਉਹਨਾਂ ਨੂੰ ਦਫ਼ਨ ਕਰੇਗਾ,
ਉਹਨਾਂ ਦੀ ਚਾਂਦੀ ਦੀਆਂ ਕੀਮਤੀ ਚੀਜ਼ਾਂ ਨੂੰ,
ਬਿੱਛੂ ਬੂਟੀ ਉਨ੍ਹਾਂ ਉੱਤੇ ਕਬਜ਼ਾ ਕਰ ਲਵੇਗੀ,
ਕੰਡੇ ਉਹਨਾਂ ਦੇ ਤੰਬੂਆਂ ਵਿੱਚ ਹੋਣਗੇ।