Bible Punjabi
Verse: ISA.19.1

ਪਰਮੇਸ਼ੁਰ ਮਿਸਰ ਨੂੰ ਸਜ਼ਾ ਦੇਵੇਗਾ

1ਮਿਸਰ ਦੇਸ ਦੇ ਵਿਖੇ ਅਗੰਮ ਵਾਕ l ਵੇਖੋ, ਯਹੋਵਾਹ ਉੱਡਦੇ ਬੱਦਲ ਉੱਤੇ ਸਵਾਰ ਹੋ ਕੇ ਮਿਸਰ ਨੂੰ ਆਉਂਦਾ ਹੈ, ਮਿਸਰ ਦੇ ਬੁੱਤ ਉਹ ਦੇ ਹਜ਼ੂਰ ਕੰਬ ਉੱਠਣਗੇ, ਅਤੇ ਮਿਸਰੀਆਂ ਦਾ ਦਿਲ ਉਨ੍ਹਾਂ ਦੇ ਅੰਦਰ ਢੱਲ਼ ਜਾਵੇਗਾ।