Bible Punjabi
Verse: ISA.21.4

4ਮੇਰਾ ਦਿਲ ਧੜਕਦਾ ਹੈ, ਕੰਬਣੀ ਨੇ ਮੈਨੂੰ ਆ ਦੱਬਿਆ, ਜਿਸ ਸ਼ਾਮ ਨੂੰ ਮੈਂ ਲੋਚਦਾ ਸੀ, ਉਹ ਮੇਰੇ ਲਈ ਕਾਂਬਾ ਬਣ ਗਈ ਹੈ।