Bible Punjabi
Verse: ISA.27.3

3ਮੈਂ ਯਹੋਵਾਹ ਉਹ ਦਾ ਰਾਖ਼ਾ ਹਾਂ, ਮੈਂ ਉਹ ਨੂੰ ਹਰ ਦਮ ਸਿੰਜਦਾ ਰਹਾਂਗਾ, ਕਿਤੇ ਅਜਿਹਾ ਨਾ ਹੋਵੇ ਕਿ ਕੋਈ ਉਹ ਦਾ ਨੁਕਸਾਨ ਕਰੇ, ਮੈਂ ਰਾਤ-ਦਿਨ ਉਹ ਦੀ ਰਾਖੀ ਕਰਾਂਗਾ।