Bible Punjabi
Verse: ISA.33.17

ਸ਼ਾਨਦਾਰ ਭਵਿੱਖ

17ਤੇਰੀਆਂ ਅੱਖਾਂ ਰਾਜੇ ਨੂੰ ਉਹ ਦੇ ਸੁਹੱਪਣ ਵਿੱਚ ਵੇਖਣਗੀਆਂ, ਉਹ ਲੰਮੇ-ਚੌੜੇ ਦੇਸ ਨੂੰ ਵੇਖਣਗੀਆਂ।