Bible Punjabi
Verse: ISA.40.19

19ਮੂਰਤ? ਕਾਰੀਗਰ ਉਹ ਨੂੰ ਢਾਲਦਾ ਹੈ, ਅਤੇ ਸੁਨਿਆਰ ਉਹ ਦੇ ਉੱਤੇ ਸੋਨਾ ਮੜ੍ਹਦਾ ਹੈ, ਅਤੇ ਚਾਂਦੀ ਦੀਆਂ ਜੰਜ਼ੀਰਾਂ ਬਣਾਉਂਦਾ ਹੈ।