Bible Punjabi
Verse: ISA.45.12

12ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।