Verse: ISA.45.13
13ਮੈਂ ਉਹ ਨੂੰ ਧਰਮ ਵਿੱਚ ਉਠਾਇਆ, ਅਤੇ ਮੈਂ ਉਹ ਦੇ ਸਾਰੇ ਰਾਹ ਸਿੱਧੇ ਕਰਾਂਗਾ, ਉਹ ਮੇਰਾ ਸ਼ਹਿਰ ਉਸਾਰੇਗਾ, ਅਤੇ ਮੇਰੇ ਗੁਲਾਮਾਂ ਨੂੰ ਅਜ਼ਾਦ ਕਰੇਗਾ, ਬਿਨ੍ਹਾਂ ਮੁੱਲ ਅਤੇ ਬਿਨ੍ਹਾਂ ਬਦਲੇ ਦੇ, ਅਜ਼ਾਦ ਕਰੇਗਾ, ਸੈਨਾਂ ਦਾ ਯਹੋਵਾਹ ਆਖਦਾ ਹੈ।