Bible Punjabi
Verse: ISA.45.15

15ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।