Bible Punjabi
Verse: ISA.45.18

18ਯਹੋਵਾਹ ਜੋ ਅਕਾਸ਼ ਦਾ ਕਰਤਾ ਹੈ, - ਉਹ ਉਹੀ ਪਰਮੇਸ਼ੁਰ ਹੈ ਜਿਸ ਨੇ ਧਰਤੀ ਨੂੰ ਸਾਜਿਆ, ਜਿਸ ਨੇ ਉਹ ਨੂੰ ਬਣਾਇਆ ਅਤੇ ਕਾਇਮ ਕੀਤਾ, - ਉਹ ਨੇ ਉਸ ਨੂੰ ਵਿਰਾਨ ਰਹਿਣ ਲਈ ਉਤਪਤ ਨਹੀਂ ਕੀਤਾ, ਸਗੋਂ ਵੱਸਣ ਲਈ ਉਸ ਨੂੰ ਸਿਰਜਿਆ, - ਉਹ ਇਹ ਆਖਦਾ ਹੈ, ਮੈਂ ਹੀ ਯਹੋਵਾਹ ਹਾਂ, ਹੋਰ ਕੋਈ ਨਹੀਂ।