Bible Punjabi
Verse: ISA.45.23

23ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ।